ਬੋਰਡਾਂ ਨੂੰ 31 ਜੁਲਾਈ ਤੱਕ 12ਵੀਂ ਦੇ ਨਤੀਜੇ ਐਲਾਨਣ ਦੇ ਨਿਰਦੇਸ਼
ਨਵੀਂ ਦਿੱਲੀ, 24 ਜੂਨ ਸੁਪਰੀਮ ਕੋਰਟ ਨੇ ਅੱਜ ਸਾਰੇ ਰਾਜਾਂ ਦੇ ਸਕੂਲ ਬੋਰਡਾਂ ਨੂੰ 12ਵੀਂ ਜਮਾਤ ਦੇ ਮੁਲਾਂਕਣ ਨਤੀਜੇ 31 ਜੁਲਾਈ ਤੱਕ ਐਲਾਨਣ ਦਾ ਨਿਰਦੇਸ਼ ਦਿੱਤਾ ਹੈ ਅਤੇ ਸਪੱਸ਼ਟ ਕੀਤਾ ਕਿ ਹਰ ਬੋਰਡ ਵਿਦਿਆਰਥੀਆਂ ਦੇ ਮੁਲਾਂਕਣ ਲਈ ਆਪਣਾ ਢੰਗ-ਤਰੀਕਾ