ਕਾਂਗਰਸੀ ਕਲੇਸ਼: ਨਵੇਂ ਪ੍ਰਧਾਨ ਬਾਰੇ ਫ਼ੈਸਲਾ ਛੇਤੀ
ਚੰਡੀਗੜ੍ਹ, 14 ਜੁਲਾਈ ਪੰਜਾਬ ਕਾਂਗਰਸ ਦੀ ਨਵੀਂ ਪ੍ਰਧਾਨਗੀ ਦੇ ਫ਼ੈਸਲੇ ਦੀ ਘੜੀ ਆ ਗਈ ਹੈ। ਇਸ ਤੋਂ ਪੰਜਾਬ ਦੀ ਸਿਆਸਤ ’ਚ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਹਾਈਕਮਾਨ ਵੱਲੋਂ ਹੁਣ ਪੰਜਾਬ ਕਾਂਗਰਸ ਦੇ ਪੁਨਰਗਠਨ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ। ਅਗਲੀਆਂ ਚੋਣਾਂ ਦੇ ਮੱਦੇਨਜ਼ਰ ਹਾਈਕਮਾਨ à...
Source: punjabitribuneonline.com