ਪੰਜਾਬ ਦਾ ਆਰਥਿਕ ਸੰਕਟ ਤੇ ਸਿਆਸੀ ਪਾਰਟੀਆਂ
ਅਪਡੇਟ ਦਾ ਸਮਾਂ : 200 ਸੁੱਚਾ ਸਿੰਘ ਗਿੱਲ ਪੰਜਾਬ ਦੀ ਆਰਥਿਕਤਾ ਘੋਰ ਸੰਕਟ ਵਿਚੋਂ ਲੰਘ ਰਹੀ ਹੈ। ਇਹ ਸੰਕਟ ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਵਿਚ ਜਨਮਿਆ ਅਤੇ ਪਨਪਿਆ ਹੈ। 1997 ਤੋਂ ਬਾਅਦ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਆਤਮ-ਹੱਤਿਆਵਾਂ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣਨੀਆਂ ਸ਼ੁ...
Source: punjabitribuneonline.com