ਫਾਦਰ ਸਟੈਨ ਸਵਾਮੀ, ਅਸੀਂ ਤੇਰੇ ਦੋਸ਼ੀ ਹਾਂ !
ਅਪਡੇਟ ਦਾ ਸਮਾਂ : 380 ਅਵਿਜੀਤ ਪਾਠਕ ਮੈਂ ਅਕਸਰ ਮਹਿਸੂਸ ਕਰਦਾ ਹਾਂ ਕਿ ਮੋਹਨਦਾਸ ਕਰਮਚੰਦ ਗਾਂਧੀ ਦੀ ਹੱਤਿਆ ਹੋਣੀ ਲਾਜ਼ਮੀ ਸੀ ਕਿਉਂਕਿ ਫਿਰਕੂ ਅਤੇ ਹਿੰਸਕ ਬਣ ਚੁੱਕਿਆ ਭਾਰਤੀ ਸਮਾਜ ਮਹਾਤਮਾ ਦੀ ਜ਼ਮੀਰ - ਉਨ੍ਹਾਂ ਦੀ ਆਤਮਿਕ ਰਾਜਨੀਤੀ ਲਈ ਤਾ-ਜ਼ਿੰਦਗੀ ਖੋਜ ਅਤੇ ਤਾਕਤਾਂ ਦੇ ਵਿਕੇਂਦਰੀਕਰਨ ਲ...
Source: punjabitribuneonline.com