ਸਥਾਨਕ ਕਸਬਾ ਖਡੂਰ ਸਾਹਿਬ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਕੂਲ ਗਏ ਦੋ ਬੱਚੇ ਇਕੱਠੇ ਹੀ ਲਾਪਤਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਮਜੀਤ ਕੌਰ ਪਤਨੀ ਸਵ. ਪ੍ਰੇਮ ਸਿੰਘ ਵਾਸੀ ਆਲੋਵਾਲ ਹਾਲ ਵਾਸੀ ਖਡੂਰ ਸਾਹਿਬ ਨੇ ਦੱਸਿਆ ਕਿ ਮੇਰਾ ਲੜਕਾ ਗੁਰਮੇਲ ਸਿੰਘ ਆਪਣੇ ਸਾਥੀ ਗੁਆਂਢੀ ਦੇ ਲੜਕੇ ਪ੍ਰਿੰਸ ਪੁੱਤਰ ਪਰਮਜੀਤ ਸਿੰਘ ਨਾਲ ਦੋਵੇਂ ਸਥਾਨਕ ਸਕੂਲ ਵਿਖੇ ਪੜ੍ਹਨ ਲਈ ਗ ....